2 Chronicles 7:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਮਹੀਨੇ ਦੇ ਤੇਈਵੇਂ ਦਿਨ ਸੁਲੇਮਾਨ ਨੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੂੰ ਤੋਰ ਦਿੱਤਾ। ਲੋਕ ਬੜੇ ਖੁਸ਼ ਸਨ ਅਤੇ ਉਨ੍ਹਾਂ ਦੇ ਦਿਲ ਖੁਸ਼ੀ ਨਾਲ ਝੂੰਮ ਰਹੇ ਸਨ ਕਿਉਂ ਕਿ ਯਹੋਵਾਹ ਦਾਊਦ ਉੱਪਰ, ਸੁਲੇਮਾਨ ਤੇ ਇਸਰਾਏਲ ਦੀ ਪਰਜਾ ਤੇ ਮਿਹਰਬਾਨ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਰੀਖ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਓਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੱਤਵੇਂ ਮਹੀਨੇ ਦੀ ਤੇਈਵੀਂ ਤਾਰੀਖ਼ ਨੂੰ ਉਸ ਨੇ ਲੋਕਾਂ ਨੂੰ ਉਨ੍ਹਾਂ ਦੇ ਤੰਬੂਆਂ ਨੂੰ ਤੋਰ ਦਿੱਤਾ ਸੋ ਉਹ ਉਸ ਭਲਿਆਈ ਦੇ ਕਾਰਨ ਜੋ ਯਹੋਵਾਹ ਨੇ ਦਾਊਦ ਅਤੇ ਸੁਲੇਮਾਨ ਅਤੇ ਆਪਣੀ ਪਰਜਾ ਇਸਰਾਏਲ ਨਾਲ ਕੀਤੀ ਸੀ ਖੁਸ਼ ਤੇ ਪਰਸੰਨ ਹੋਏ।