2 Chronicles 7:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਯਹੋਵਾਹ ਦਾ ਮੰਦਰ ਅਤੇ ਪਾਤਸ਼ਾਹ ਦਾ ਮਹਿਲ ਸੰਪੂਰਨ ਕੀਤਾ ਅਤੇ ਉਸ ਨੇ ਮਹਿਲ ਅਤੇ ਮੰਦਰ ਜਿਵੇਂ ਬਨਵਾਉਣ ਦਾ ਸੋਚਿਆ ਸੀ ਉਸ ਵਿੱਚ ਉਹ ਸਫ਼ਲ ਹੋਇਆ
Punjabi Bible 2016 - ਪਵਿੱਤਰ ਬਾਈਬਲ O.V.
ਏਸ ਤਰਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਪਾਤਸ਼ਾਹ ਦੇ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰਾਂ ਸੁਫਲ ਹੋਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸੁਲੇਮਾਨ ਨੇ ਯਹੋਵਾਹ ਦੇ ਭਵਨ ਅਤੇ ਸ਼ਾਹੀ ਮਹਿਲ ਨੂੰ ਸੰਪੂਰਨ ਕੀਤਾ ਅਤੇ ਜੋ ਕੁਝ ਸੁਲੇਮਾਨ ਦੇ ਦਿਲ ਵਿੱਚ ਆਇਆ ਕਿ ਯਹੋਵਾਹ ਦੇ ਭਵਨ ਅਤੇ ਆਪਣੇ ਮਹਿਲ ਲਈ ਬਣਾਵੇ ਸੋ ਚੰਗੀ ਤਰ੍ਹਾਂ ਸਫ਼ਲ ਹੋਇਆ