2 Chronicles 7:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਰਾਤ ਨੂੰ ਯਹੋਵਾਹ ਨੇ ਉਸ ਨੂੰ ਦਰਸ਼ਨ ਦਿੱਤੇ ਅਤੇ ਉਸ ਨੂੰ ਆਖਿਆ, “ਸੁਲੇਮਾਨ! ਮੈਂ ਤੇਰੀ ਪ੍ਰਾਰਥਨਾ ਸੁਣ ਲਈ ਹੈ, ਤੇ ਮੈਂ ਇਸ ਜਗ੍ਹਾ ਨੂੰ ਆਪਣੇ ਲਈ, ਬਲੀ ਵਾਸਤੇ ਘਰ ਵਾਂਗ ਚੁਣ ਲਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਏਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਏਹ ਬਲੀਦਾਨ ਲਈ ਭਵਨ ਹੋਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਹੋਵਾਹ ਨੇ ਰਾਤ ਨੂੰ ਸੁਲੇਮਾਨ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ ਕਿ ਮੈਂ ਤੇਰੀ ਪ੍ਰਾਰਥਨਾ ਸੁਣ ਲਈ ਅਤੇ ਇਸ ਥਾਂ ਨੂੰ ਆਪਣੇ ਲਈ ਚੁਣ ਲਿਆ ਹੈ ਕਿ ਇਹ ਬਲੀਦਾਨ ਲਈ ਭਵਨ ਹੋਵੇ