2 Chronicles 7:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਹੁਣ, ਸੁਲੇਮਾਨ ਜੇਕਰ ਤੂੰ ਵੀ ਮੇਰੇ ਅੱਗੇ ਉਸ ਤਰਾੰ ਚਲੇਂਗਾ ਜਿਵੇਂ ਤੇਰੇ ਪਿਤਾ ਦਾਊਦ ਚਲਦਾ ਰਿਹਾ, ਅਤੇ ਮੇਰੇ ਸਾਰੇ ਹੁਕਮਾਂ ਦੀ ਪਾਲਣਾ ਕਰੇਂ ਅਤੇ ਜੇਕਰ ਤੂੰ ਮੇਰੀਆਂ ਬਿਧੀਆਂ ਅਤੇ ਮੇਰੇ ਨਿਆਵਾਂ ਨੂੰ ਮੰਨੇ
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜੇ ਤੂੰ ਮੇਰੇ ਸਨਮੁੱਖ ਉਸੇ ਤਰਾਂ ਚਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਆਵਾਂ ਦੀ ਪਾਲਨਾ ਕਰੇਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜੇ ਤੂੰ ਮੇਰੇ ਸਨਮੁਖ ਉਸੇ ਤਰ੍ਹਾਂ ਚੱਲੇਂਗਾ ਜਿਵੇਂ ਤੇਰਾ ਪਿਤਾ ਦਾਊਦ ਚੱਲਦਾ ਰਿਹਾ ਅਤੇ ਜੋ ਹੁਕਮ ਮੈਂ ਤੈਨੂੰ ਦਿੱਤਾ ਉਸ ਦੇ ਅਨੁਸਾਰ ਕੰਮ ਕਰੇਂ ਅਤੇ ਮੇਰੀਆਂ ਬਿਧੀਆਂ ਅਤੇ ਨਿਯਮਾਂ ਦੀ ਪਾਲਣਾ ਕਰੇਂ