2 Chronicles 7:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਾਜਕ ਯਹੋਵਾਹ ਦੇ ਮੰਦਰ ਅੰਦਰ ਨਾ ਜਾ ਸੱਕੇ ਕਿਉਂ ਕਿ ਮੰਦਰ ਯਹੋਵਾਹ ਦੇ ਪਰਤਾਪ ਨਾਲ ਭਰਪੂਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸੱਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜਾਜਕ ਯਹੋਵਾਹ ਦੇ ਭਵਨ ਦੇ ਅੰਦਰ ਨਾ ਜਾ ਸਕੇ ਕਿਉਂ ਜੋ ਯਹੋਵਾਹ ਦਾ ਭਵਨ ਯਹੋਵਾਹ ਦੇ ਪਰਤਾਪ ਨਾਲ ਭਰ ਗਿਆ ਸੀ।