2 Chronicles 7:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਮੈਂ ਇਸਰਾਏਲ ਦੇ ਲੋਕਾਂ ਨੂੰ ਆਪਣੀ ਭੂਮੀ ਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ ਤੋਂ ਪੁੱਟ ਸੁੱਟਾਂਗਾ ਅਤੇ ਇਸ ਮੰਦਰ ਨੂੰ ਜਿਸ ਨੂੰ ਮੈਂ ਆਪਣੇ ਨਾਂ ਲਈ ਪਵਿੱਤਰ ਕੀਤਾ ਹੈ, ਛੱਡ ਜਾਵਾਂਗਾ। ਤੇ ਇਸ ਮੰਦਰ ਨੂੰ ਅਜਿਹੇ ਰੂਪ ਵਿੱਚ ਬਦਲ ਦੇਵਾਂਗਾ ਕਿ ਲੋਕ ਇਸ ਬਾਬਤ ਬਹੁਤ ਬੁਰਾ ਜਿਹਾ ਆਖਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਏਸ ਭਵਨ ਨੂੰ ਜਿਹ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਏਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖੌਲ ਬਣਾ ਦਿਆਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਮੈਂ ਉਨ੍ਹਾਂ ਨੂੰ ਮੇਰੀ ਭੂਮੀ ਉੱਤੋਂ ਜੋ ਮੈਂ ਉਨ੍ਹਾਂ ਨੂੰ ਦਿੱਤੀ ਜੜ੍ਹ ਤੋਂ ਪੁੱਟ ਸੁੱਟਾਂਗਾ ਅਤੇ ਇਸ ਭਵਨ ਨੂੰ ਜਿਸ ਨੂੰ ਮੈਂ ਆਪਣੇ ਨਾਮ ਲਈ ਪਵਿੱਤਰ ਕੀਤਾ ਆਪਣੀ ਨਿਗਾਹ ਤੋਂ ਲਾਹ ਸੁੱਟਾਂਗਾ ਅਤੇ ਇਸ ਨੂੰ ਸਾਰਿਆਂ ਲੋਕਾਂ ਵਿੱਚ ਇੱਕ ਕਹਾਉਤ ਤੇ ਮਖ਼ੌਲ ਬਣਾ ਦਿਆਂਗਾ