2 Chronicles 7:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਸਾਹਮਣੇ ਬਲੀਆਂ ਚੜ੍ਹਾਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਪਾਤਸ਼ਾਹ ਤੇ ਸਾਰੀ ਪਰਜਾ ਨੇ ਯਹੋਵਾਹ ਦੇ ਅੱਗੇ ਬਲੀਆਂ ਚੜ੍ਹਾਈਆਂ