2 Chronicles 7:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਪਾਤਸ਼ਾਹ ਨੇ 22,000 ਬਲਦ ਅਤੇ 1,20,000 ਭੇਡਾਂ ਚੜ੍ਹਾਈਆਂ। ਇਉਂ, ਪਾਤਸ਼ਾਹ ਅਤੇ ਇਸਰਾਏਲ ਦੇ ਸਾਰੇ ਲੋਕਾਂ ਨੇ ਮੰਦਰ ਨੂੰ ਸਮਰਪਿਤ ਕੀਤਾ ਤੇ ਇਸਦੀ ਵਰਤੋਂ ਸਿਰਫ਼ ਪਰਮੇਸ਼ੁਰ ਦੀ ਉਪਾਸਨਾ ਕਰਨ ਲਈ ਹੀ ਕੀਤੀ ਜਾਂਦੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲਮੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲਦਾਂ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਐਉਂ ਪਾਤਸ਼ਾਹ ਨੇ ਅਤੇ ਸਾਰੀ ਪਰਜਾ ਨੇ ਪਰਮੇਸ਼ੁਰ ਦੇ ਭਵਨ ਨੂੰ ਅਰਪਣ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਲੇਮਾਨ ਪਾਤਸ਼ਾਹ ਨੇ ਬਾਈ ਹਜ਼ਾਰ ਬਲ਼ਦ ਤੇ ਇੱਕ ਲੱਖ ਵੀਹ ਹਜ਼ਾਰ ਭੇਡਾਂ ਬੱਕਰੀਆਂ ਦੀ ਭੇਟ ਚੜ੍ਹਾਈ ਸੋ ਪਾਤਸ਼ਾਹ ਤੇ ਸਾਰੇ ਇਸਰਾਏਲੀਆਂ ਨੇ ਯਹੋਵਾਹ ਦੇ ਭਵਨ ਨੂੰ ਅਰਪਣ ਕੀਤਾ