2 Chronicles 7:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਅਤੇ ਹੋਰ ਸਾਰੇ ਇਸਰਾਏਲੀਆਂ ਨੇ ਇਹ ਪਰਬ ਸੱਤ ਦਿਨ ਮਨਾਇਆ। ਇਕੱਠੇ ਹੋਏ ਲੋਕਾਂ ਦਾ ਸਮੂਹ ਇੰਨਾ ਵਿਸ਼ਾਲ ਸੀ ਕਿ ਉਹ ਹਾਮਾਥ ਤੋਂ ਲੈ ਕੇ ਮਿਸਰ ਦੇ ਨਾਲੇ ਤੀਕ ਫ਼ੈਲ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਐਉਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੀਕ ਉਸ ਪਰਬ ਨੂੰ ਸੱਤਾਂ ਦਿਨਾਂ ਤੀਕ ਮਨਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਸੁਲੇਮਾਨ ਨੇ ਉਸ ਵੇਲੇ ਸਾਰੇ ਇਸਰਾਏਲ ਸਣੇ ਜੋ ਇੱਕ ਬਹੁਤ ਵੱਡੀ ਸਭਾ ਸੀ ਲਬੋ ਹਮਾਥ ਦੇ ਲਾਂਘੇ ਤੋਂ ਮਿਸਰ ਦੀ ਨਦੀ ਤੱਕ ਉਸ ਪਰਬ ਨੂੰ ਸੱਤਾਂ ਦਿਨਾਂ ਤੱਕ ਮਨਾਇਆ