2 Chronicles 8:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੂੰ ਯਹੋਵਾਹ ਦਾ ਮੰਦਰ ਅਤੇ ਆਪਣਾ ਮਹਿਲ ਉਸਾਰਣ ਵਿੱਚ ਵੀਹ ਵਰ੍ਹੇ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਉਂ ਹੋਇਆ ਕਿ ਵੀਹਾਂ ਵਰਿਹਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੀਹ ਸਾਲਾਂ ਦੇ ਅੰਤ ਵਿੱਚ ਜਿਨ੍ਹਾਂ ਵਿੱਚ ਸੁਲੇਮਾਨ ਨੇ ਯਹੋਵਾਹ ਦਾ ਭਵਨ ਅਤੇ ਆਪਣਾ ਮਹਿਲ ਬਣਾਇਆ ਸੀ