2 Chronicles 8:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਕੁਝ ਇਸਰਾਏਲੀ ਸੁਲੇਮਾਨ ਦੇ ਖਾਸ ਦਫ਼ਤਰੀ ਕੰਮ ਦੇ ਆਗੂ ਸਨ। ਅਜਿਹੇ ਨੇਤਾ 250 ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਪਾਤਸ਼ਾਹ ਦੇ ਏਹ ਖਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਓਹ ਦੇ ਸੌ ਪੰਜਾਹ ਸਨ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਲੇਮਾਨ ਪਾਤਸ਼ਾਹ ਦੇ ਇਹ ਖ਼ਾਸ ਸਰਦਾਰ ਸਨ ਜੋ ਲੋਕਾਂ ਉੱਤੇ ਮੁਕੱਰਰ ਸਨ, ਉਹ ਦੋ ਸੌ ਪੰਜਾਹ ਸਨ।