2 Chronicles 8:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਲੈ ਆਇਆ ਜੋ ਉਸ ਨੇ ਉਸ ਲਈ ਬਣਵਾਇਆ ਸੀ ਕਿਉਂ ਕਿ ਸੁਲੇਮਾਨ ਨੇ ਆਖਿਆ ਸੀ, “ਮੇਰੀ ਪਤਨੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਕਿ ਉਹ ਅਸਥਾਨ ਪਵਿੱਤਰ ਹੈ ਜਿੱਥੇ ਯਹੋਵਾਹ ਦੇ ਨੇਮ ਦਾ ਸੰਦੂਕ ਆ ਗਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ, ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰਾਂ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਓਹ ਅਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਫ਼ਿਰਊਨ ਦੀ ਧੀ ਨੂੰ ਦਾਊਦ ਦੇ ਸ਼ਹਿਰ ਵਿੱਚੋਂ ਉਸ ਮਹਿਲ ਵਿੱਚ ਜੋ ਉਸ ਦੇ ਲਈ ਬਣਾਇਆ ਸੀ ਲੈ ਆਇਆ ਕਿਉਂ ਜੋ ਉਹ ਨੇ ਆਖਿਆ ਕਿ ਮੇਰੀ ਰਾਣੀ ਇਸਰਾਏਲ ਦੇ ਪਾਤਸ਼ਾਹ ਦਾਊਦ ਦੇ ਮਹਿਲ ਵਿੱਚ ਨਹੀਂ ਰਹੇਗੀ ਕਿਉਂ ਜੋ ਉਹ ਸਥਾਨ ਪਵਿੱਤਰ ਹਨ ਜਿਨ੍ਹਾਂ ਵਿੱਚ ਯਹੋਵਾਹ ਦਾ ਸੰਦੂਕ ਆ ਗਿਆ ਹੈ