2 Chronicles 8:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਸੁਲੇਮਾਨ ਨੇ ਯਹੋਵਾਹ ਦੀ ਜਗਵੇਦੀ ਦੇ ਅੱਗੇ ਯਹੋਵਾਹ ਨੂੰ ਹੋਮ ਦੀਆਂ ਭੇਟਾਂ ਚੜ੍ਹਾਈਆਂ। ਸੁਲੇਮਾਨ ਨੇ ਇਹ ਜਗਵੇਦੀ ਮੰਦਰ ਦੇ ਵਿਹੜੇ ਦੇ ਸਾਹਮਣੇ ਬਣਵਾਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡੇਉੜ੍ਹੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਯਹੋਵਾਹ ਦੇ ਲਈ ਯਹੋਵਾਹ ਦੀ ਉਸ ਜਗਵੇਦੀ ਉੱਤੇ ਜਿਸ ਨੂੰ ਉਸ ਨੇ ਡਿਉੜੀ ਦੇ ਸਾਹਮਣੇ ਬਣਾਇਆ ਸੀ ਹੋਮ ਦੀਆਂ ਬਲੀਆਂ ਚੜ੍ਹਾਉਣ ਲੱਗਾ