2 Chronicles 8:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਮੰਦਰ ਦੀ ਨੀਂਹ ਰੱਖਣ ਤੋਂ ਲੈ ਕੇ ਉਸ ਦੇ ਤਿਆਰ ਹੋਣ ਤੱਕ ਸੁਚੱਜੀ ਵਿਉਂਤ ਨਾਲ ਤੇ ਸਹੀ ਢੰਗ ਨਾਲ ਮੁਕੰਮਲ ਹੋਇਆ ਤੇ ਹੁਣ ਯਹੋਵਾਹ ਦਾ ਮੰਦਰ ਤਿਆਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨਿਉਂ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੀਕਰ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਦਾ ਸਾਰਾ ਕੰਮ ਯਹੋਵਾਹ ਦੇ ਭਵਨ ਦੀ ਨੀਂਹ ਰੱਖਣ ਦੇ ਦਿਨ ਤੋਂ ਉਸ ਦੇ ਤਿਆਰ ਹੋਣ ਤੱਕ ਪੂਰਾ ਹੋਇਆ ਅਤੇ ਏਵੇਂ ਯਹੋਵਾਹ ਦਾ ਭਵਨ ਸੰਪੂਰਨ ਹੋ ਗਿਆ।