2 Chronicles 8:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸੁਲੇਮਾਨ ਅਸਯੋਨ-ਗ਼ਬਰ ਅਤੇ ਏਲੋਥ ਸ਼ਹਿਰਾਂ ਨੂੰ ਗਿਆ। ਇਹ ਸ਼ਹਿਰ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੇਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਹਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸੁਲੇਮਾਨ ਅਸਯੋਨ-ਗਬਰ ਅਤੇ ਏਲੋਥ ਨੂੰ ਗਿਆ ਜੋ ਅਦੋਮ ਦੇਸ ਵਿੱਚ ਸਮੁੰਦਰ ਦੇ ਕੰਢੇ ਉੱਤੇ ਸਨ