2 Chronicles 8:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਉਜਾੜ ਵਿੱਚ ਵੀ ਤਦਮੋਰ ਸ਼ਹਿਰ ਉਸਾਰਿਆ ਅਤੇ ਹਮਾਥ ਵਿੱਚ ਸਾਰੀਆਂ ਵਸਤਾਂ ਸੰਭਾਲਣ ਲਈ ਭੰਡਾਰ ਦੇ ਸ਼ਹਿਰ ਬਣਵਾਏ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਜਾੜ ਵਿੱਚ ਤਦਮੋਰ ਨੂੰ ਬਣਾਇਆ ਨਾਲੇ ਭੰਡਾਰ ਦੇ ਸਾਰੇ ਸ਼ਹਿਰਾਂ ਨੂੰ ਜੋ ਉਸ ਨੇ ਹਮਾਥ ਵਿੱਚ ਬਣਾਏ ਸਨ