2 Chronicles 8:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਉਤਲੇ ਬੈਤ-ਹੋਰੋਨ ਅਤੇ ਨੀਵੇਂ ਬੈਤ-ਹੋਰੋਨ ਨੂੰ ਬਣਵਾਇਆ। ਇਹ ਸ਼ਹਿਰ ਮਜ਼ਬੂਤ ਦੀਵਾਰਾਂ, ਫ਼ਾਟਕ ਅਤੇ ਫ਼ਾਟਕਾਂ ਤੇ ਅਰਲ ਲਗਾ ਕੇ ਪੱਕੇ ਕੀਤੇ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਉਤਲੇ ਬੈਤ-ਹੋਰਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਉੱਪਰਲੇ ਬੈਤ-ਹੋਰੋਨ ਨੂੰ ਅਤੇ ਹੇਠਲੇ ਬੈਤ-ਹੋਰੋਨ ਨੂੰ ਬਣਾਇਆ ਜੋ ਕੰਧਾਂ, ਫਾਟਕਾਂ ਅਤੇ ਅਰਲਾਂ ਨਾਲ ਪੱਕੇ ਕੀਤੇ ਹੋਏ ਸ਼ਹਿਰ ਸਨ