2 Chronicles 8:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਆਪਣੇ ਕੰਮ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਵੀ ਬੇਗਾਰੀ ਨਾ ਬਣਾਇਆ। ਸਗੋਂ ਇਸਰਾਏਲੀ ਲੋਕ ਉਸ ਦੇ ਯੋਧੇ ਸਨ ਅਤੇ ਉਸਦੀ ਫ਼ੌਜ ਦੇ ਅਫ਼ਸਰ ਸਨ। ਇਸਰਾਏਲੀ ਲੋਕ ਸੁਲੇਮਾਨ ਦੇ ਰੱਥਾਂ ਦੇ ਸਰਦਾਰ ਅਤੇ ਰੱਥੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਓਹ ਜੋਧੇ ਅਤੇ ਉਹ ਦੇ ਛੋਟੇ ਅਫਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਅਸਵਾਰਾਂ ਦੇ ਸਰਦਾਰ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸੁਲੇਮਾਨ ਨੇ ਆਪਣੇ ਕੰਮ ਦੇ ਲਈ ਇਸਰਾਏਲੀਆਂ ਵਿੱਚੋਂ ਕਿਸੇ ਨੂੰ ਬੇਗਾਰੀ ਨਾ ਬਣਾਇਆ ਸਗੋਂ ਉਹ ਯੋਧੇ ਅਤੇ ਉਹ ਦੇ ਛੋਟੇ ਅਫ਼ਸਰਾਂ ਦੇ ਸਰਦਾਰ ਅਤੇ ਉਹ ਦੇ ਰਥਾਂ ਅਤੇ ਸਵਾਰਾਂ ਦੇ ਸਰਦਾਰ ਸਨ