2 Chronicles 9:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਸੋਨਾ ਸੁਲੇਮਾਨ ਕੋਲ ਇੱਕ ਸਾਲ ਵਿੱਚ ਆਉਂਦਾ ਸੀ, ਉਸਦਾ ਭਾਰ 22,644 ਕਿੱਲੋ ਦੇ ਕਰੀਬ ਹੁੰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਜਿੰਨਾ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲਗਭਗ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿੰਨਾਂ ਸੋਨਾ ਸੁਲੇਮਾਨ ਦੇ ਕੋਲ ਇੱਕ ਸਾਲ ਵਿੱਚ ਆਉਂਦਾ ਸੀ ਉਸ ਦਾ ਭਾਰ ਇੱਕ ਹਜ਼ਾਰ ਮਣ ਦੇ ਲੱਗਭਗ ਸੀ