2 Chronicles 9:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ! ਹਰ ਢਾਲ ਸਾਢੇ ਸੱਤ ਪੌਂਡ ਸੋਨੇ ਤੋਂ ਬਣੀ ਹੋਈ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੁਲੇਮਾਨ ਪਾਤਸ਼ਾਹ ਨੇ ਕੁਟੇ ਹੋਏ ਸੋਨੋ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ ਇੱਕ ਢਾਲ ਨੂੰ ਲੱਗਾ ਹੋਇਆ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੁਲੇਮਾਨ ਪਾਤਸ਼ਾਹ ਨੇ ਕੁੱਟੇ ਹੋਏ ਸੋਨੇ ਦੀਆਂ ਦੋ ਸੌ ਵੱਡੀਆਂ ਢਾਲਾਂ ਬਣਵਾਈਆਂ ਅਤੇ ਸਾਢੇ ਸੱਤ ਸੇਰ ਸੋਨਾ ਇੱਕ-ਇੱਕ ਢਾਲ਼ ਨੂੰ ਲੱਗਾ ਹੋਇਆ ਸੀ