2 Chronicles 9:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਨੇ ਹਾਥੀ ਦੇ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਪਰ ਕੁੰਦਨੀ ਸੋਨਾ ਮੜ੍ਹਵਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਤੋਂ ਬਿਨਾ ਪਾਤਸ਼ਾਹ ਨੇ ਇੱਕ ਹਾਥੀ ਦੰਦਾ ਦਾ ਵੱਡਾ ਸਿੰਘਾਸਣ ਬਣਵਾਇਆ ਅਤੇ ਉਸ ਉੱਤੇ ਕੁੰਦਣ ਸੋਨਾ ਮੜਵਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਿਨ੍ਹਾਂ ਪਾਤਸ਼ਾਹ ਨੇ ਹਾਥੀ ਦੰਦ ਦਾ ਇੱਕ ਵੱਡਾ ਸਿੰਘਾਸਣ ਬਣਵਾਇਆ ਅਤੇ ਉਹ ਦੇ ਉੱਤੇ ਕੁੰਦਨ ਸੋਨਾ ਮੜ੍ਹਵਾਇਆ