2 Chronicles 9:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਾਤਸ਼ਾਹ ਦੇ ਸਾਰੇ ਪੀਣ ਵਾਲੇ ਪਿਆਲੇ ਸੋਨੇ ਦੇ ਬਣੇ ਹੋਏ ਸਨ। ਲਬਾਨੋਨ ਦੇ ਜੰਗਲ ਮਹਿਲ ਵਿੱਚ ਘਰ ਦੀਆਂ ਜਿੰਨੀਆਂ ਵੀ ਵਸਤਾਂ ਸਨ ਸਭ ਸੋਨੇ ਦੀਆਂ ਬਣੀਆਂ ਹੋਈਆਂ ਸਨ। ਸੁਲੇਮਾਨ ਦੇ ਰਾਜ ਵਿੱਚ ਉਸਦਾ ਖਜ਼ਾਨਾ ਇੰਨਾ ਭਰਪੂਰ ਸੀ ਕਿ ਚਾਂਦੀ ਨੂੰ ਉਸ ਦੇ ਸਮੇਂ ਵਿੱਚ ਕੋਈ ਵੱਡਮੁੱਲੀ ਧਾਤ ਨਹੀਂ ਸੀ ਜਾਣਿਆਂ ਜਾਂਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖ਼ਾਲਸ ਸੋਨੇ ਦੇ ਸਨ। ਸੁਲੇਮਾਨ ਦੇ ਸਮੇਂ ਵਿੱਚ ਚਾਂਦੀ ਦੀ ਕੁਝ ਕਦਰ ਨਹੀਂ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸੁਲੇਮਾਨ ਪਾਤਸ਼ਾਹ ਦੇ ਸਾਰੇ ਪੀਣ ਦੇ ਭਾਂਡੇ ਸੋਨੇ ਦੇ ਸਨ ਅਤੇ ਲਬਾਨੋਨੀ ਬਣ ਦੇ ਮਹਿਲ ਦੇ ਸਾਰੇ ਭਾਂਡੇ ਵੀ ਖਾਲ਼ਸ ਸੋਨੇ ਦੇ ਸਨ। ਸੁਲੇਮਾਨ ਦੇ ਦਿਨਾਂ ਵਿੱਚ ਚਾਂਦੀ ਨੂੰ ਕੋਈ ਪੁੱਛਦਾ ਵੀ ਨਹੀਂ ਸੀ