2 Chronicles 9:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕਿਉਂ ਕਿ ਪਾਤਸ਼ਾਹ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨ ਸਾਲਾਂ ਬਾਅਦ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਉੱਥੋਂ ਲੱਦ ਕੇ ਲਿਆਉਂਦੇ ਹੁੰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੂਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ ਦੇ ਏਹ ਜਹਾਜ਼ ਤਿੰਨੀਂ ਵਰਹੀਂ ਇੱਕੀ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਾਤਸ਼ਾਹ ਦੇ ਕੋਲ ਜਹਾਜ਼ ਸਨ ਜੋ ਹੀਰਾਮ ਦੇ ਨੌਕਰਾਂ ਦੇ ਨਾਲ ਤਰਸ਼ੀਸ਼ ਨੂੰ ਜਾਂਦੇ ਸਨ। ਤਰਸ਼ੀਸ਼ ਦੇ ਇਹ ਜਹਾਜ਼ ਤਿੰਨੀਂ ਵਰਹੀਂ ਇੱਕ ਵਾਰ ਸੋਨਾ, ਚਾਂਦੀ, ਹਾਥੀ ਦੰਦ, ਬਾਂਦਰ ਅਤੇ ਮੋਰ ਲੱਦ ਕੇ ਲਿਆਉਂਦੇ ਹੁੰਦੇ ਸਨ