2 Chronicles 9:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੁਲੇਮਾਨ ਪਾਤਸ਼ਾਹ ਧਰਤੀ ਉੱਪਰ ਸਾਰੇ ਪਾਤਸ਼ਾਹਾਂ ਨਾਲੋਂ ਧਨ ਅਤੇ ਬੁੱਧੀ ਵਿੱਚ ਅਮੀਰ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧੀ ਵਿੱਚ ਦੁਨੀਆਂ ਦੇ ਸਭ ਪਾਤਸ਼ਾਹਾਂ ਨਾਲੋਂ ਵੱਧ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਸੁਲੇਮਾਨ ਪਾਤਸ਼ਾਹ ਧਨ ਅਤੇ ਬੁੱਧ ਵਿੱਚ ਧਰਤੀ ਦੇ ਸਾਰਿਆਂ ਰਾਜਿਆਂ ਨਾਲੋਂ ਵੱਧ ਗਿਆ