2 Chronicles 9:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੁਨੀਆਂ ਦੇ ਤਮਾਮ ਪਾਤਸ਼ਾਹ ਸੁਲੇਮਾਨ ਨੂੰ ਅਤੇ ਉਸ ਦੇ ਗਿਆਨ ਨੂੰ ਸੁਨਣ ਦੇ ਚਾਹਵਾਨ ਹੋਕੇ ਮਿਲਣ ਆਉਂਦੇ। ਜਿਹੜੀ ਬੁੱਧੀ ਪਰਮੇਸ਼ੁਰ ਨੇ ਉਸ ਨੂੰ ਬਖਸ਼ੀ ਸੀ, ਉਸਦੀ ਮਤ ਲੈਣ ਲਈ ਸਾਰੇ ਪਾਤਸ਼ਾਹ ਸੁਲੇਮਾਨ ਕੋਲ ਆਉਂਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਓਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਧਰਤੀ ਉੱਤੇ ਦੇ ਸਾਰੇ ਪਾਤਸ਼ਾਹ ਸੁਲੇਮਾਨ ਦੇ ਦਰਸ਼ਣ ਦੇ ਚਾਹਵੰਦ ਸਨ ਤਾਂ ਜੋ ਉਹ ਉਸ ਦੀ ਬੁੱਧੀ ਨੂੰ ਜਿਹੜੀ ਪਰਮੇਸ਼ੁਰ ਨੇ ਉਹ ਦੇ ਮਨ ਵਿੱਚ ਪਾਈ ਸੀ ਸੁਣਨ