2 Chronicles 9:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਸਾਲ ਇਹ ਪਾਤਸ਼ਾਹ ਸੁਲੇਮਾਨ ਲਈ ਸੌਗਾਤਾਂ ਲਿਆਉਂਦੇ। ਉਹ ਉਸ ਲਈ ਸੋਨੇ-ਚਾਂਦੀ ਦੀਆਂ ਬਣੀਆਂ ਵਸਤਾਂ, ਵਸਤਰ-ਸ਼ਸਤਰ, ਗਰਮ ਮਸਾਲੇ ਘੋੜੇ ਤੇ ਖੱਚਰਾਂ ਆਦਿ ਲਿਆਉਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਆਪੋ ਆਪਣੇ ਨਜ਼ਰਾਨੇ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਸ਼ਸਤ੍ਰ, ਬਸਤ੍ਰ, ਮਸਾਲੇ, ਘੋੜੇ, ਅਤੇ ਖੱਚਰਾਂ ਵਰਹੇ ਦੇ ਵਰਹੇ ਲਿਆਉਂਦੇ ਹੁੰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਆਪੋ ਆਪਣਾ ਨਜ਼ਰਾਨਾ ਅਰਥਾਤ ਚਾਂਦੀ ਦੇ ਭਾਂਡੇ, ਸੋਨੇ ਦੇ ਭਾਂਡੇ, ਬਸਤਰ, ਸ਼ਸਤਰ, ਮਸਾਲੇ, ਘੋੜੇ, ਅਤੇ ਖੱਚਰਾਂ ਨੂੰ ਸਾਲ ਦੇ ਸਾਲ ਲਿਆਉਂਦੇ ਹੁੰਦੇ ਸਨ