2 Chronicles 9:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਮਿਸਰ ਤੋਂ ਅਤੇ ਸਾਰੇ ਹੋਰ ਦੇਸ਼ਾਂ ਵਿੱਚੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਮਿਸਰ ਤੋਂ ਅਤੇ ਸਾਰੇ ਦੇਸਾਂ ਤੋਂ ਸੁਲੇਮਾਨ ਲਈ ਘੋੜੇ ਲਿਆਇਆ ਕਰਦੇ ਸਨ।