2 Chronicles 9:31 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਪਰੰਤ ਸੁਲੇਮਾਨ ਆਪਣੇ ਪੁਰਖਿਆਂ ਕੋਲ ਚਲਾਣਾ ਕਰ ਗਿਆ। ਤਾਂ ਲੋਕਾਂ ਨੇ ਉਸ ਨੂੰ ਉਸ ਦੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦਫ਼ਨਾਇਆ। ਸੁਲੇਮਾਨ ਦੀ ਥਾਵੇਂ ਹੁਣ ਉਸਦਾ ਪੁੱਤਰ ਰਹਬੁਆਮ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸੁਲੇਮਾਨ ਆਪਣੇ ਪਿਉ ਦਾਦਿਆਂ ਦੇ ਨਾਲ ਸੌ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤ੍ਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਸੁਲੇਮਾਨ ਆਪਣੇ ਪੁਰਖਿਆਂ ਦੇ ਨਾਲ ਸੌਂ ਗਿਆ ਅਤੇ ਆਪਣੇ ਪਿਤਾ ਦਾਊਦ ਦੇ ਸ਼ਹਿਰ ਵਿੱਚ ਦੱਬਿਆ ਗਿਆ ਅਤੇ ਉਸ ਦਾ ਪੁੱਤਰ ਰਹਬੁਆਮ ਉਸ ਦੇ ਥਾਂ ਰਾਜ ਕਰਨ ਲੱਗਾ।