2 Chronicles 9:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਸ ਨੇ ਸੁਲੇਮਾਨ ਪਾਤਸ਼ਾਹ ਨੂੰ ਆਖਿਆ, “ਜੋ ਗੱਲਾਂ ਮੈਂ ਆਪਣੇ ਦੇਸ ਵਿੱਚ ਤੇਰੀ ਬੁੱਧੀ ਅਤੇ ਤੇਰੇ ਮਹਾਨ ਕੰਮਾਂ ਬਾਰੇ ਸੁਣੀਆਂ ਸਨ ਉਹ ਸੱਚ ਨਿਕਲੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ਼ ਵਿੱਚ ਸੁਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਪਾਤਸ਼ਾਹ ਨੂੰ ਆਖਿਆ ਕਿ ਉਹ ਸੱਚੀ ਖ਼ਬਰ ਸੀ ਜੋ ਮੈਂ ਤੇਰੇ ਕੰਮਾਂ ਅਤੇ ਤੇਰੀ ਬੁੱਧੀ ਦੇ ਵਿਖੇ ਆਪਣੇ ਦੇਸ ਵਿੱਚ ਸੁਣੀ ਸੀ