2 Chronicles 9:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦ ਤੀਕ ਮੈਂ ਉਨ੍ਹਾਂ ਕਹਾਣੀਆਂ ਨੂੰ ਆਪਣੀ ਅੱਖੀਂ ਨਹੀਂ ਡਿੱਠਾ ਮੈਨੂੰ ਯਕੀਨ ਨਹੀਂ ਆਇਆ। ਅਤੇ ਵੇਖ! ਜਿੰਨੀ ਤੇਰੀ ਸਿਆਣਪ ਹੈ ਉਸ ਮੁਤਾਬਕ ਤਾਂ ਮੈਨੂੰ ਤੇਰੇ ਬਾਬਤ ਅੱਧਾ ਵੀ ਨਹੀਂ ਦੱਸਿਆ ਗਿਆ ਸੀ। ਉਨ੍ਹਾਂ ਦੱਸੀਆਂ ਗਈਆਂ ਕਹਾਣੀਆਂ ਤੋਂ ਤੂੰ ਕਿਤੇ ਉੱਚਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਵੀ ਮੈਂ ਜਦ ਤੀਕ ਆਕ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਉਨ੍ਹਾਂ ਦੀਆਂ ਗੱਲਾਂ ਉੱਤੇ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੂੰਮ ਤੋਂ ਵਧੀਕ ਹੈਂ ਜੋ ਮੈਂ ਸੁਣੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਵੀ ਜਦ ਤੱਕ ਮੈਂ ਆ ਕੇ ਆਪਣੀਆਂ ਅੱਖਾਂ ਨਾਲ ਨਾ ਵੇਖਿਆ ਤਦ ਤੱਕ ਮੈਂ ਉਨ੍ਹਾਂ ਗੱਲਾਂ ਦੀ ਪਰਤੀਤ ਨਾ ਕੀਤੀ ਅਤੇ ਵੇਖ, ਜਿੰਨੀ ਤੇਰੀ ਬੁੱਧੀ ਹੈ ਉਸ ਦਾ ਅੱਧਾ ਵੀ ਮੈਨੂੰ ਨਹੀਂ ਦੱਸਿਆ ਗਿਆ। ਤੂੰ ਉਸ ਧੁੰਮ ਤੋਂ ਵੱਧ ਹੈ ਜੋ ਮੈਂ ਸੁਣੀ ਸੀ