2 Chronicles 9:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇਰੇ ਸਾਰੇ ਆਦਮੀ ਅਤੇ ਸੇਵਕ ਸੱਚਮੁੱਚ ਕਿਸਮਤ ਵਾਲੇ ਹਨ। ਉਹ ਤੇਰੀ ਸੇਵਾ ਕਰਨ ’ਚ ਅਤੇ ਤੇਰੀਆਂ ਸਿਆਣਪ ਦੀਆਂ ਗੱਲਾਂ ਸੁਣਨ ’ਚ ਬੜੇ ਕਿਸਮਤ ਵਾਲੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਧਨ ਹਨ ਤੇਰੇ ਮਨੁੱਖ ਅਤੇ ਧਨ ਤੇਰੇ ਏਹ ਨੌਕਰ ਜੋ ਸਦਾ ਤੇਰੇ ਮਨਮੁਖ ਖੜੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਧੰਨ ਹਨ ਤੇਰੇ ਮਨੁੱਖ ਅਤੇ ਧੰਨ ਹਨ ਤੇਰੇ ਇਹ ਸੇਵਕ ਜੋ ਸਦਾ ਤੇਰੇ ਸਨਮੁਖ ਖੜ੍ਹੇ ਰਹਿੰਦੇ ਹਨ ਅਤੇ ਤੇਰੀ ਬੁੱਧੀ ਨੂੰ ਸੁਣਦੇ ਹਨ!