2 Corinthians 1:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਹੀ ਸਾਨੂੰ ਉਸ ਭਿਆਨਕ ਮੌਤ ਤੋਂ ਬਚਾਇਆ ਅਤੇ ਫਿਰ ਬਚਾਉਣਗੇ । ਅਸੀਂ ਆਪਣੀ ਸਾਰੀ ਉਮੀਦ ਉਹਨਾਂ ਉੱਤੇ ਰੱਖੀ ਹੈ ਕਿ ਉਹ ਸਾਨੂੰ ਅੱਗੇ ਵੀ ਬਚਾਉਣਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ, ਅਤੇ ਛੁਡਾਵੇਗਾ ਵੀ। ਕਿਉਂ ਜੋ ਉਸਦੇ ਉੱਪਰ ਅਸੀਂ ਆਪਣੀ ਆਸ ਰੱਖੀ ਹੈ ਉਹ ਫਿਰ ਸਾਨੂੰ ਛੁਡਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜਿਹ ਨੇ ਸਾਨੂੰ ਇਹੋ ਜਿਹੀ ਡਾਢੀ ਮੌਤ ਤੋਂ ਛੁਡਾਇਆ ਹੈ ਅਤੇ ਛੁਡਾਵੇਗਾ ਜਿਹ ਦੇ ਉੱਤੇ ਅਸਾਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ
Punjabi ERV
ਪਰਮੇਸ਼ੁਰ ਨੇ ਸਾਨੂੰ ਮੌਤ ਦੇ ਇਸ ਭਿਆਨਕ ਖਤਰੇ ਤੋਂ ਬਚਾਇਆ ਅਤੇ ਉਹ ਸਾਨੂੰ ਫ਼ੇਰ ਵੀ ਬਚਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਨੇ ਸਾਨੂੰ ਇਹੋ ਜਿਹੀ ਭਿਆਨਕ ਮੌਤ ਤੋਂ ਛੁਡਾਇਆ ਅਤੇ ਛੁਡਾਵੇਗਾ, ਜਿਸ ਦੇ ਉੱਤੇ ਅਸੀਂ ਆਸ ਰੱਖੀ ਹੈ ਜੋ ਉਹ ਫੇਰ ਵੀ ਸਾਨੂੰ ਛੁਡਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اوسے سانُوں ایڈی وڈّی ہلاکت توں چھڈایا تے چھڈاوے گا تے سانُوں اوہدے توں آس اے۔ پئی اگّے نُوں وی چھڈاؤندا رہے گا۔
Punjabi Standard Bible (Punjabi Standard Bible) 2023
ਅਜਿਹੀ ਭਿਆਨਕ ਮੌਤ ਤੋਂ ਉਸੇ ਨੇ ਸਾਨੂੰ ਬਚਾਇਆ ਤੇ ਬਚਾਵੇਗਾ ਅਤੇ ਅਸੀਂ ਉਸੇ 'ਤੇ ਆਸ ਰੱਖੀ ਹੈ ਕਿ ਉਹ ਅੱਗੇ ਵੀ ਬਚਾਉਂਦਾ ਰਹੇਗਾ।