2 Corinthians 1:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਨ ਅਤੇ ਸਮਝਣ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਨੂੰ ਇਹੋ ਜਿਹੀ ਕੋਈ ਗੱਲ ਨਹੀਂ ਲਿਖ ਰਹੇ ਹਾਂ ਜੋ ਤੁਸੀਂ ਪੜ੍ਹ ਜਾਂ ਸਮਝ ਨਾ ਸਕੋ । ਪਰ ਮੈਨੂੰ ਉਮੀਦ ਹੈ ਕਿ ਤੁਸੀਂ ਇਹ ਪੂਰੀ ਤਰ੍ਹਾਂ ਨਾਲ ਸਮਝ ਜਾਵੋਗੇ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਤੁਹਾਨੂੰ ਅਜਿਹਾ ਕੁਝ ਨਹੀਂ ਲਿਖਦੇ ਜੋ ਤੁਸੀਂ ਪੜ੍ਹ ਜਾ ਸਮਝ ਨਾ ਸਕੋ। ਅਤੇ ਤੁਸੀਂ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ ਵੀ,
Punjabi Bible 2016 - ਪਵਿੱਤਰ ਬਾਈਬਲ O.V.
ਕਿਉ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਓਹ ਗੱਲਾਂ ਤੁਹਾਡੀ ਵੱਲ ਲਿੱਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਵਾਚਦੇ ਹੋ ਅਥਵਾ ਮੰਨਦੇ ਵੀ ਹੋ ਅਰ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੀਕ ਮੰਨੋਗੇ
Punjabi ERV
ਅਸੀਂ ਸਿਰਫ਼ ਉਹੀ ਗੱਲਾਂ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪਢ਼ਨ ਅਤੇ ਸਮਝਨ ਯੋਗ ਹੋ। ਅਤੇ ਮੈਨੂੰ ਉਮੀਦ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਅਸੀਂ ਹੋਰ ਗੱਲਾਂ ਨਹੀਂ ਸਗੋਂ ਉਹ ਗੱਲਾਂ ਤੁਹਾਡੀ ਲਈ ਲਿਖਦੇ ਹਾਂ ਜਿਨ੍ਹਾਂ ਨੂੰ ਤੁਸੀਂ ਪੜ੍ਹਦੇ ਦੇ ਹੋ ਅਤੇ ਮੰਨਦੇ ਵੀ ਹੋ ਅਤੇ ਮੈਨੂੰ ਆਸ ਹੈ ਜੋ ਤੁਸੀਂ ਅੰਤ ਤੱਕ ਮੰਨੋਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی ہور گلّاں تُہانوں نئیں لِکھدے۔ اوہناں دے بِناں جیہڑیاں تُسی پڑھدے یا مَن دے اوہ۔ تے مَینُوں آس اے۔ پئی اوڑک تِیکر مَن دے رہو گے۔
Punjabi Standard Bible (Punjabi Standard Bible) 2023
ਅਸੀਂ ਤੁਹਾਨੂੰ ਹੋਰ ਕੁਝ ਨਹੀਂ, ਪਰ ਕੇਵਲ ਉਹੋ ਲਿਖ ਰਹੇ ਹਾਂ ਜੋ ਤੁਸੀਂ ਪੜ੍ਹਦੇ ਅਤੇ ਸਮਝਦੇ ਵੀ ਹੋ ਅਤੇ ਮੈਨੂੰ ਆਸ ਹੈ ਕਿ ਤੁਸੀਂ ਪੂਰੀ ਤਰ੍ਹਾਂ ਸਮਝ ਜਾਓਗੇ,