2 Corinthians 1:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਪੁੱਤਰ ਯਿਸੂ ਮਸੀਹ ਜਿਹਨਾਂ ਦਾ ਪ੍ਰਚਾਰ ਸਾਡੇ ਦੁਆਰਾ ਭਾਵ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਰਾਹੀਂ ਤੁਹਾਡੇ ਵਿਚਕਾਰ ਕੀਤਾ ਗਿਆ ਹੈ, ਉਹ “ਹਾਂ” ਅਤੇ “ਨਾ” ਨਹੀਂ ਹੈ, ਸਗੋਂ ਪਰਮੇਸ਼ਰ ਦੀ “ਹਾਂ” ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਪਰਮੇਸ਼ਵਰ ਦਾ ਪੁੱਤਰ, ਯਿਸ਼ੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ, “ਹਾਂ ਅਤੇ ਨਾਂਹ ਨਹੀਂ,” ਪਰ ਉਸ ਵਿੱਚ “ਹਾਂ ਹੀ ਹਾਂ,” ਹੋਈ।
Punjabi Bible 2016 - ਪਵਿੱਤਰ ਬਾਈਬਲ O.V.
ਪਰਮੇਸ਼ੁਰ ਦਾ ਪੁੱਤ੍ਰ ਯਿਸੂ ਮਸੀਹ ਜਿਹ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ
Punjabi ERV
ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ, ਜਿਸਦਾ ਮੈਂ, ਸਿਲਵਾਨੁਸ ਅਤੇ ਤਿਮੋਥਿਉਸ ਨੇ ਪ੍ਰਚਾਰ ਕੀਤਾ, ਇੱਕੋ ਵੇਲੇ “ਹਾਂ” ਅਤੇ “ਨਾ” ਨਹੀਂ ਸੀ। ਮਸੀਹ ਵਿੱਚ ਇਹ ਹਮੇਸ਼ਾ ਹੀ “ਹਾਂ” ਰਿਹਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਦਾ ਪੁੱਤਰ, ਯਿਸੂ ਮਸੀਹ ਜਿਸ ਦਾ ਅਸੀਂ ਅਰਥਾਤ ਮੈਂ ਅਤੇ ਸਿਲਵਾਨੁਸ ਅਤੇ ਤਿਮੋਥਿਉਸ ਨੇ ਤੁਹਾਡੇ ਵਿੱਚ ਪ੍ਰਚਾਰ ਕੀਤਾ ਸੋ ਹਾਂ ਅਤੇ ਨਾਂਹ ਨਹੀਂ ਸਗੋਂ ਉਸ ਵਿੱਚ ਹਾਂ ਹੀ ਹਾਂ ਹੋਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دا پُتر یِسُوع مسِیح جِہدی منادی اساں یعنی مَیں تے سِلوانُس تے تِیمُتِھیُس نیں تُہاڈے وِچ کِیتی۔ اوہدے وِچ ہاں تے نئیں دونویں نئیں سن۔ سگوں اوہدے وِچ ہاں ای ہاں ہوئی۔
Punjabi Standard Bible (Punjabi Standard Bible) 2023
ਕਿਉਂਕਿ ਪਰਮੇਸ਼ਰ ਦਾ ਪੁੱਤਰ ਯਿਸੂ ਮਸੀਹ ਜਿਸ ਦਾ ਪ੍ਰਚਾਰ ਸਾਡੇ ਦੁਆਰਾ ਅਰਥਾਤ ਮੇਰੇ, ਸਿਲਵਾਨੁਸ ਅਤੇ ਤਿਮੋਥਿਉਸ ਦੇ ਦੁਆਰਾ ਤੁਹਾਡੇ ਵਿਚਕਾਰ ਕੀਤਾ ਗਿਆ, ਉਹ “ਹਾਂ” ਅਤੇ “ਨਾਂਹ” ਦੋਵੇਂ ਨਹੀਂ ਸੀ, ਸਗੋਂ ਉਸ ਵਿੱਚ “ਹਾਂ” ਹੀ ਰਹੀ ਹੈ।