2 Corinthians 1:20 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪ੍ਰਭੂ ਯਿਸੂ ਹੀ ਪਰਮੇਸ਼ਰ ਦੇ ਸਾਰੇ ਵਾਅਦਿਆਂ ਦੇ ਸਾਡੇ ਲਈ “ਹਾਂ” ਹਨ । ਉਹਨਾਂ ਦੇ ਰਾਹੀਂ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਕਹਿੰਦੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਦੇ ਵਾਅਦੇ ਭਾਵੇਂ ਕਿਨ੍ਹੇ ਹੀ ਹੋਣ, ਉਹ ਮਸੀਹ ਦੇ ਵਿੱਚ “ਹਾਂ” ਹੀ ਹਨ। ਅਤੇ ਇਸ ਲਈ ਉਸ ਦੇ ਰਾਹੀ “ਆਮੀਨ” ਬੋਲਣ ਨਾਲ ਸਾਡੇ ਦੁਆਰਾ ਪਰਮੇਸ਼ਵਰ ਦੀ ਵਡਿਆਈ ਵੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਦੀਆਂ ਪਰਤੱਗਿਆਂ ਭਾਵੇਂ ਕਿੰਨੀਆਂ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਹ ਦੇ ਰਾਹੀਂ ਆਮੀਨ ਵੀ ਹੈ ਭਈ ਸਾਡੇ ਦੁਆਰਾ ਪਰਮੇਸ਼ੁਰ ਦੀ ਉਪਮਾ ਹੋਵੇ
Punjabi ERV
ਪਰਮੇਸ਼ੁਰ ਦੇ ਸਾਰੇ ਇਕਰਾਰਾਂ ਬਾਰੇ “ਹਾਂ” ਮਸੀਹ ਵਿੱਚ ਹੀ ਹੈ। ਅਤੇ ਇਸੇ ਲਈ ਮਸੀਹ ਦੇ ਰਾਹੀਂ ਪਰਮੇਸ਼ੁਰ ਦੀ ਮਹਿਮਾ ਨੂੰ “ਆਮੀਨ” ਆਖਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਦੇ ਵਾਇਦੇ ਭਾਵੇਂ ਕਿੰਨੇ ਹੀ ਹੋਣ ਉਸ ਵਿੱਚ ਹਾਂ ਹੀ ਹਾਂ ਹੈ। ਇਸ ਲਈ ਉਸ ਦੇ ਰਾਹੀਂ ਆਮੀਨ ਵੀ ਹੈ ਤਾਂ ਕਿ ਸਾਡੇ ਦੁਆਰਾ ਪਰਮੇਸ਼ੁਰ ਦੀ ਵਡਿਆਈ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا دے جِنّے وعدے نیں۔ اوہ سارے اوہدے وِچ ہاں دے نال نیں۔ ایس کر کے اوہدی راہِیں آمِین وی ہوئی۔ تاں جو ساڈی راہِیں خُدا دا جلال ہوئے۔
Punjabi Standard Bible (Punjabi Standard Bible) 2023
ਕਿਉਂ ਜੋ ਪਰਮੇਸ਼ਰ ਦੇ ਜਿੰਨੇ ਵੀ ਵਾਇਦੇ ਹਨ ਉਹ ਮਸੀਹ ਵਿੱਚ “ਹਾਂ” ਹੀ ਹਨ। ਇਸ ਲਈ ਉਸੇ ਦੁਆਰਾ ਅਸੀਂ ਪਰਮੇਸ਼ਰ ਦੀ ਮਹਿਮਾ ਲਈ “ਆਮੀਨ” ਵੀ ਕਹਿੰਦੇ ਹਾਂ।