2 Corinthians 1:21 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਹੀ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਪਰਮੇਸ਼ਰ ਹੀ ਹਨ ਜਿਹੜੇ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਪੱਕਾ ਕਰਦੇ ਹਨ ਜਿਹਨਾਂ ਨੇ ਸਾਨੂੰ ਮਸਹ ਕੀਤਾ ਹੈ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਇਹ ਪਰਮੇਸ਼ਵਰ ਹੈ ਜਿਹੜਾ ਸਾਨੂੰ ਅਤੇ ਤੁਹਾਨੂੰ ਦੋਨਾ ਨੂੰ ਮਸੀਹ ਵਿੱਚ ਕਾਇਮ ਕਰਦਾ ਹੈ। ਅਤੇ ਉਸਨੇ ਮਸਹ ਕੀਤਾ,
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਹ ਨੇ ਸਾਨੂੰ ਥਾਪਿਆ ਉਹ ਪਰਮੇਸ਼ੁਰ ਹੈ
Punjabi ERV
ਪਰਮੇਸ਼ੁਰ ਹੀ ਹੈ ਜਿਹਡ਼ਾ ਸਾਨੂੰ ਅਤੇ ਤੁਹਾਨੂੰ ਮਸੀਹ ਵਿੱਚ ਮਜ਼ਬੂਤ ਬਣਾਉਂਦਾ ਹੈ! ਪਰਮੇਸ਼ੁਰ ਨੇ ਸਾਨੂੰ ਉਸਦੀ ਖਾਸ ਅਸੀਸ ਦਿੱਤੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਕਾਇਮ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਉਹ ਪਰਮੇਸ਼ੁਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جیہڑا سانُوں تُہاڈے نال مسِیح وِچ قیم کر دا اے۔ تے جِس سانُوں مسَح کِیتا اوہ خُدا اے۔
Punjabi Standard Bible (Punjabi Standard Bible) 2023
ਪਰ ਜਿਹੜਾ ਸਾਨੂੰ ਤੁਹਾਡੇ ਨਾਲ ਮਸੀਹ ਵਿੱਚ ਦ੍ਰਿੜ੍ਹ ਕਰਦਾ ਹੈ ਅਤੇ ਜਿਸ ਨੇ ਸਾਨੂੰ ਮਸਹ ਕੀਤਾ ਹੈ ਉਹ ਪਰਮੇਸ਼ਰ ਹੀ ਹੈ।