2 Corinthians 1:22 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸ ਦੇ ਲੋਕ ਹਾਂ। ਅਤੇ ਉਸ ਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸ ਨੇ ਵਾਦਾ ਕੀਤਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਿਹਨਾਂ ਨੇ ਸਾਡੇ ਉੱਤੇ ਆਪਣੀ ਮੋਹਰ ਲਾਈ ਹੈ ਅਤੇ ਆਉਣ ਵਾਲੇ ਵਾਅਦੇ ਲਈ ਸਾਡੇ ਦਿਲਾਂ ਵਿੱਚ ਬਿਆਨੇ ਦੇ ਤੌਰ ਤੇ ਪਵਿੱਤਰ ਆਤਮਾ ਦਿੱਤਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਸਨੇ ਸਾਡੇ ਉੱਤੇ ਆਪਣੀ ਮਲਕੀਅਤ ਦੀ ਮੋਹਰ ਲਗਾਈ, ਅਤੇ ਆਪਣੀ ਆਤਮਾ ਨੂੰ ਸਾਡੇ ਦਿਲਾਂ ਵਿੱਚ ਇੱਕ ਜਮ੍ਹਾਂ ਕੀਤੀ ਹੋਈ ਰਾਸ਼ੀ ਦੇ ਰੂਪ ਵਿੱਚ ਪਾਇਆ, ਤਾਂ ਜੋ ਆਉਣ ਵਾਲੇ ਸਮੇਂ ਦੀ ਗਰੰਟੀ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਮਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।।
Punjabi ERV
ਉਸਨੇ ਸਾਡੇ ਉੱਤੇ ਆਪਣਾ ਨਿਸ਼ਾਨ ਲਗਾਇਆ ਹੈ ਇਹ ਦਰਸ਼ਾਉਣ ਲਈ ਕਿ ਅਸੀਂ ਉਸਦੇ ਲੋਕ ਹਾਂ। ਅਤੇ ਉਸਨੇ ਜ਼ਮਾਨਤ ਦੇ ਤੌਰ ਤੇ ਸਾਡੇ ਦਿਲਾਂ ਵਿੱਚ ਆਪਣਾ ਆਤਮਾ ਰੱਖ ਦਿੱਤਾ ਹੈ ਉਹ ਸਾਨੂੰ ਉਹੋ ਸਭ ਕੁਝ ਦੇਵੇਗਾ ਜਿਸਦਾ ਉਸਨੇ ਵਾਦਾ ਕੀਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਅਤੇ ਸਾਡਿਆਂ ਜੀਵਨਾਂ ਵਿੱਚ ਸਾਨੂੰ ਆਤਮਾ ਦੀ ਸਾਈ ਦਿੱਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِس ساڈے اُتّے مُہر وی لائی۔ تے رُوح دی سائی ساڈے دِلاں وِچ دِتّی۔
Punjabi Standard Bible (Punjabi Standard Bible) 2023
ਉਸ ਨੇ ਸਾਡੇ ਉੱਤੇ ਮੋਹਰ ਵੀ ਲਾਈ ਹੈ ਅਤੇ ਬਿਆਨੇ ਦੇ ਤੌਰ 'ਤੇ ਆਪਣਾ ਆਤਮਾ ਸਾਡੇ ਮਨਾਂ ਵਿੱਚ ਦਿੱਤਾ ਹੈ।