2 Corinthians 1:23 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਮੇਰੇ ਗਵਾਹ ਹਨ ਕਿ ਮੈਂ ਸੱਚ ਕਹਿ ਰਿਹਾ ਹਾਂ! ਇਹ ਤੁਹਾਡੇ ਭਲੇ ਦੇ ਲਈ ਸੀ ਕਿ ਮੈਂ ਵਾਪਸ ਕੁਰਿੰਥੁਸ ਵਿੱਚ ਨਹੀਂ ਆਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਪਰਮੇਸ਼ਵਰ ਨੂੰ ਆਪਣਾ ਗਵਾਹ ਕਹਿੰਦਾ ਹਾਂ, ਅਤੇ ਮੈਂ ਇਸ ਉੱਤੇ ਆਪਣੀ ਜਾਨ ਦਾਅ ਤੇ ਲਾਉਂਦਾ ਹਾਂ, ਇਹ ਤੁਹਾਨੂੰ ਬਚਾਉਣ ਲਈ ਸੀ ਕਿ ਮੈਂ ਹੁਣ ਤੱਕ ਕੁਰਿੰਥੁਸ ਸ਼ਹਿਰ ਵਾਪਸ ਨਹੀਂ ਆਇਆ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਤੁਹਾਡੇ ਬਚਾਓ ਕਰਕੇ ਹੁਣ ਤੀਕ ਕੁਰਿੰਥੁਸ ਨੂੰ ਨਹੀਂ ਆਇਆ
Punjabi ERV
ਪਰਮੇਸ਼ੁਰ ਗਵਾਹ ਹੈ ਕਿ ਇਹ ਸੱਚ ਹੈ ਕਿ ਮੈਂ ਕੁਰਿੰਥੁਸ ਨੂੰ ਸਿਰਫ਼ ਇਸੇ ਕਾਰਣ ਨਹੀਂ ਆਇਆ ਕਿ ਮੈਂ ਤੁਹਾਨੂੰ ਕਸ਼ਟ ਜਾਂ ਸਜ਼ਾ ਦੇਣਾ ਨਹੀਂ ਚਾਹੁੰਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਆਪਣੀ ਜਾਨ ਲਈ ਪਰਮੇਸ਼ੁਰ ਨੂੰ ਗਵਾਹ ਕਰਕੇ ਭੁਗਤਾਉਂਦਾ ਹਾਂ ਜੋ ਮੈਂ ਤੁਹਾਡੇ ਬਚਾਓ ਖਾਤਰ ਹੁਣ ਤੱਕ ਕੁਰਿੰਥੁਸ ਨੂੰ ਨਹੀਂ ਆਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں خُدا نُوں گواہ کرناں آں پئی مَیں اجے تِیکر کُرِنتِھس وِچ ایس کر کے نئیں آیا۔ کیوں جو مَینُوں تُہاڈے اُتّے ترس آؤندا سی۔
Punjabi Standard Bible (Punjabi Standard Bible) 2023
ਮੈਂ ਪਰਮੇਸ਼ਰ ਨੂੰ ਆਪਣੀ ਜਾਨ ਦਾ ਗਵਾਹ ਮੰਨ ਕੇ ਕਹਿੰਦਾ ਹਾਂ ਕਿ ਮੈਂ ਤੁਹਾਨੂੰ ਪਰੇਸ਼ਾਨੀ ਤੋਂ ਬਚਾਉਣ ਲਈ ਹੀ ਹੁਣ ਤੱਕ ਕੁਰਿੰਥੁਸ ਨਹੀਂ ਆਇਆ।