2 Corinthians 1:24 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯੰਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪੱਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਤੁਹਾਨੂੰ ਇਹ ਦੱਸਣ ਦੀ ਕੋਸ਼ਿਸ਼ ਨਹੀਂ ਕਰ ਰਹੇ ਕਿ ਤੁਹਾਨੂੰ ਕੀ ਵਿਸ਼ਵਾਸ ਕਰਨਾ ਚਾਹੀਦਾ ਹੈ । ਤੁਹਾਡਾ ਵਿਸ਼ਵਾਸ ਤਾਂ ਪਹਿਲਾਂ ਹੀ ਬਹੁਤ ਪੱਕਾ ਹੈ । ਅਸੀਂ ਤਾਂ ਤੁਹਾਡੇ ਨਾਲ ਕੇਵਲ ਤੁਹਾਡੀ ਖ਼ੁਸ਼ੀ ਦੇ ਲਈ ਹੀ ਕੰਮ ਕਰ ਰਹੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ, ਪਰ ਤੁਹਾਡੇ ਆਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਨਹੀਂ ਜੋ ਅਸੀਂ ਤੁਹਾਡੀ ਨਿਹਚਾ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਦਾ ਉਪਰਾਲਾ ਕਰਨ ਵਾਲੇ ਹਾਂ ਕਿਉਂ ਜੋ ਤੁਸੀਂ ਨਿਹਚਾ ਵਿੱਚ ਦ੍ਰਿੜ ਹੋ।।
Punjabi ERV
ਮੇਰਾ ਇਹ ਮਤਲਬ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ ਉੱਪਰ ਨਿਯਂਤ੍ਰਣ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਤੁਸੀਂ ਵਿਸ਼ਵਾਸ ਦੇ ਪਕ੍ਕੇ ਹੋ। ਪਰ ਅਸੀਂ ਤਾਂ ਤੁਹਾਡੇ ਨਾਲ ਤੁਹਾਡੀ ਆਪਣੀ ਖੁਸ਼ੀ ਲਈ ਕਾਮੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਨਹੀਂ ਜੋ ਅਸੀਂ ਤੁਹਾਡੀ ਵਿਸ਼ਵਾਸ ਉੱਤੇ ਹੁਕਮ ਚਲਾਉਂਦੇ ਹਾਂ ਸਗੋਂ ਤੁਹਾਡੇ ਅਨੰਦ ਵਿੱਚ ਸਾਂਝੀ ਹਾਂ ਕਿਉਂ ਜੋ ਤੁਸੀਂ ਵਿਸ਼ਵਾਸ ਵਿੱਚ ਦ੍ਰਿੜ੍ਹ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ نئیں پئی اسی اِیمان ولّوں تُہاڈے اُتّے حکُومت کرنے آں سگوں خُوشی وِچ تُہاڈے مددگار ہاں کیوں جو تُسی اِیمان ای نال قیم رہندے ہو۔
Punjabi Standard Bible (Punjabi Standard Bible) 2023
ਇਹ ਨਹੀਂ ਕਿ ਅਸੀਂ ਤੁਹਾਡੇ ਵਿਸ਼ਵਾਸ 'ਤੇ ਆਪਣਾ ਹੱਕ ਜਤਾਉਂਦੇ ਹਾਂ, ਸਗੋਂ ਅਸੀਂ ਤੁਹਾਡੇ ਅਨੰਦ ਲਈ ਤੁਹਾਡੇ ਸਹਿਕਰਮੀ ਹਾਂ, ਕਿਉਂਕਿ ਤੁਸੀਂ ਵਿਸ਼ਵਾਸ ਦੁਆਰਾ ਕਾਇਮ ਰਹੇ ਹੋ।