2 Corinthians 1:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹੜਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਭਾਵ ਸਾਡੇ ਪ੍ਰਭੂ ਯਿਸੂ ਦੇ ਪਿਤਾ ਦੀ ਮਹਿਮਾ ਹੋਵੇ, ਉਹ ਦਇਆਵਾਨ ਪਿਤਾ ਅਤੇ ਹਰ ਸਮੇਂ ਸਹਾਰਾ ਦੇਣ ਵਾਲੇ ਪਰਮੇਸ਼ਰ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਅਤੇ ਸਾਡੇ ਪ੍ਰਭੂ ਯਿਸ਼ੂ ਮਸੀਹ ਦੇ ਪਿਤਾ ਦੀ ਉਸਤਤ ਹੋਵੇ, ਜਿਹੜਾ ਕਿਰਪਾ ਦਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ਵਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਮੁਬਾਰਕ ਹੈ ਸਾਡੇ ਪ੍ਰਭੁ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਿਆਲਗੀਆਂ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ੁਰ ਹੈ
Punjabi ERV
ਪਰਮੇਸ਼ੁਰ ਅਤੇ ਸਾਡੇ ਯਿਸੂ ਮਸੀਹ ਦੇ ਪਿਤਾ ਦੀ ਉਸਤਤਿ ਹੋਵੇ। ਪਰਮੇਸ਼ੁਰ, ਸਾਡਾ ਪਿਤਾ, ਦਇਆ ਨਾਲ ਭਰਪੂਰ ਹੈ। ਉਹੀ ਪਰਮੇਸ਼ੁਰ ਹੈ ਜਿਹਡ਼ਾ ਹਰ ਤਰ੍ਹਾਂ ਨਾਲ ਦਿਲਾਸਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੁਬਾਰਕ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਦਯਾ ਦਾ ਪਿਤਾ ਅਤੇ ਸਭ ਪ੍ਰਕਾਰ ਦੀ ਸ਼ਾਂਤੀ ਦਾ ਪਰਮੇਸ਼ੁਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ساڈے خُداوند یِسُوع مسِیح دے خُدا تے باپ دی وڈیائی ہوئے جیہڑا رحمتاں دا باپ تے ہر طرح دی تسلّی دا خُدا اے۔
Punjabi Standard Bible (Punjabi Standard Bible) 2023
ਧੰਨ ਹੈ ਸਾਡੇ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਹੜਾ ਸੰਪੂਰਨ ਦਇਆ ਦਾ ਪਿਤਾ ਅਤੇ ਸਰਬ ਦਿਲਾਸੇ ਦਾ ਪਰਮੇਸ਼ਰ ਹੈ।