2 Corinthians 11:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹਮਾਲ ਤੋਂ ਕੰਮ ਲਵੋ ਜਦੋਂ ਮੈਂ ਥੋੜਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੀ ਥੋੜ੍ਹੀ ਜਿਹੀ ਮੂਰਖਤਾ ਸਹਿ ਲਵੋ ਜਿਵੇਂ ਤੁਸੀਂ ਇਸ ਸਮੇਂ ਸਹਿ ਵੀ ਰਹੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਚਾਹੁੰਦਾ ਹਾਂ ਕਿ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਜ਼ਰੂਰ ਸਹਿਣ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਾਰੋ, ਹਾਂ, ਤੁਸੀਂ ਜਰੂਰ ਸਹਾਰੋ!
Punjabi ERV
ਮੇਰੀ ਖਵਾਹਿਸ਼ ਹੈ ਕਿ ਤੁਸੀਂ ਓਦੋਂ ਵੀ ਮੇਰੇ ਨਾਲ ਤਹੱਮਲ ਤੋਂ ਕੰਮ ਲਵੋ ਜਦੋਂ ਮੈਂ ਥੋਡ਼ਾ ਜਿਹਾ ਮੂਰਖ ਹੋਵਾਂ ਪਰ ਤੁਸੀਂ ਤਾਂ ਮੇਰੇ ਨਾਲ ਪਹਿਲਾਂ ਤੋਂ ਹੀ ਧੀਰਜਵਾਨ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਚਾਹੁੰਦਾ ਹਾਂ ਜੋ ਤੁਸੀਂ ਮੇਰੀ ਥੋੜੀ ਜਿਹੀ ਮੂਰਖਤਾਈ ਨੂੰ ਸਹਿਣ ਕਰੋ, ਹਾਂ ਤੁਸੀਂ ਜ਼ਰੂਰ ਸਹਿਣ ਕਰੋ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
چَنگا ہوندا جے تُسی میری تھوڑی جیہی بیواقوفی دی برداشت کر سکدے۔ ہاں تُسی میری برداشت کر دے تے اوہ۔
Punjabi Standard Bible (Punjabi Standard Bible) 2023
ਕਾਸ਼ ਕਿ ਤੁਸੀਂ ਮੇਰੀ ਥੋੜ੍ਹੀ ਜਿਹੀ ਮੂਰਖਤਾ ਸਹਿ ਲੈਂਦੇ, ਸਗੋਂ ਤੁਸੀਂ ਸਹਿੰਦੇ ਵੀ ਹੋ।