2 Corinthians 11:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸੱਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾਈ ਨਾਲ ਆਖ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮਸੀਹ ਦਾ ਸੱਚ ਮੇਰੇ ਵਿੱਚ ਹੈ ਇਸ ਲਈ ਪੂਰੇ ਅਖਾਯਾ ਵਿੱਚ ਕੋਈ ਵੀ ਮੈਨੂੰ ਇਸ ਉੱਤੇ ਮਾਣ ਕਰਨ ਤੋਂ ਨਹੀਂ ਰੋਕ ਸਕੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮਸੀਹ ਦੀ ਸੱਚਿਆਈ ਮੇਰੇ ਵਿੱਚ ਹੈ, ਤਾਂ ਅਖਾਯਾ ਪ੍ਰਦੇਸ਼ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦਿਆਂ ਹਲਕਿਆਂ ਵਿੱਚ ਏਹ ਮੇਰਾ ਅਭਮਾਨ ਕਦੀ ਨਹੀਂ ਰੁਕੇਗਾ
Punjabi ERV
ਅਖਾਯਾ ਦਾ ਕੋਈ ਵੀ ਵਿਅਕਤੀ ਮੈਨੂੰ ਇਸ ਬਾਰੇ ਗੁਮਾਨ ਕਰਨ ਤੋਂ ਰੋਕ ਨਹੀਂ ਸਕੇਗਾ। ਇਹ ਗੱਲ ਮੈਂ ਆਪਣੇ ਅੰਦਰ ਮਸੀਹ ਦੀ ਸੱਚਾ ਨਾਲ ਆਖ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮਸੀਹ ਦੀ ਸਚਿਆਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਖੇਤਰਾਂ ਵਿੱਚ ਇਹ ਮੇਰਾ ਮਾਣ ਕਦੀ ਨਹੀਂ ਰੁਕੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مسِیح دی سچیائی دی سَونہہ جیہڑی میرے وِچ اے۔ اَخیہ دے علاقے وِچ کوئی بندہ مَینُوں ایہہ فخر کرن توں نا روکے گا۔
Punjabi Standard Bible (Punjabi Standard Bible) 2023
ਜੇ ਮਸੀਹ ਦੀ ਸਚਾਈ ਮੇਰੇ ਵਿੱਚ ਹੈ ਤਾਂ ਅਖਾਯਾ ਦੇ ਇਲਾਕਿਆਂ ਵਿੱਚ ਮੇਰੇ ਇਸ ਅਭਿਮਾਨ ਨੂੰ ਰੋਕਿਆ ਨਹੀਂ ਜਾ ਸਕੇਗਾ।