2 Corinthians 11:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰੱਖਾਂ ਬਾਰੇ ਤਹਮਾਲ ਤੋਂ ਕੰਮ ਲਵੋਂਗੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਬਹੁਤ ਸਮਝਦਾਰ ਹੋ ਇਸੇ ਲਈ ਤੁਸੀਂ ਮੂਰਖਾਂ ਨੂੰ ਖ਼ੁਸ਼ੀ ਨਾਲ ਸਹਿ ਲੈਂਦੇ ਹੋ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਸੀਂ ਤਾਂ ਖੁਦ ਬੁੱਧਵਾਨ ਹੋ, ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਸੀਂ ਆਪ ਸਿਆਣੇ ਹੋ ਜੋ ਤਦੇ ਮੂਰਖਾਂ ਦਾ ਖੁਸ਼ੀ ਨਾਲ ਸਹਾਰਾ ਲੈਂਦੇ ਹੋ
Punjabi ERV
ਤੁਸੀਂ ਸੂਝਵਾਨ ਹੋ, ਇਸ ਲਈ ਤੁਸੀਂ ਖੁਸ਼ੀ ਨਾਲ ਮੂਰਖਾਂ ਬਾਰੇ ਤਹੱਮਲ ਤੋਂ ਕੰਮ ਲਵੋਂਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਸੀਂ ਆਪ ਸਿਆਣੇ ਜੋ ਹੋ ਇਸੇ ਕਾਰਨ ਮੂਰਖਾਂ ਨੂੰ ਖੁਸ਼ੀ ਨਾਲ ਸਹਾਰ ਲੈਂਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو تُسی تے سِیانے ہو کے خُوشی نال مُورکھاں دی برداشت کر دے ہو۔
Punjabi Standard Bible (Punjabi Standard Bible) 2023
ਤੁਸੀਂ ਤਾਂ ਬੁੱਧੀਮਾਨ ਹੋਣ ਕਰਕੇ ਖੁਸ਼ੀ ਨਾਲ ਮੂਰਖਾਂ ਦੀ ਸਹਿ ਲੈਂਦੇ ਹੋ।