2 Corinthians 11:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਂ ਸ਼ਰਮਿੰਦਾ ਹੋ ਕੇ ਮੰਨਦਾ ਹਾਂ ਕਿ ਅਸੀਂ ਇਸ ਮਾਮਲੇ ਵਿੱਚ ਕਮਜ਼ੋਰ ਸੀ । ਪਰ ਜੇਕਰ ਕੋਈ ਕਿਸੇ ਹੋਰ ਚੀਜ਼ ਉੱਤੇ ਮਾਣ ਕਰਨ ਦੀ ਹਿੰਮਤ ਕਰਦਾ ਹੈ (ਮੈਂ ਇੱਕ ਮੂਰਖ ਦੀ ਤਰ੍ਹਾਂ ਬੋਲ ਰਿਹਾ ਹਾਂ) ਤਾਂ ਮੈਂ ਵੀ ਹਿੰਮਤ ਕਰ ਸਕਦਾ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਸਰਮਿੰਦਾ ਹੋ ਕੇ ਕਹਿਣਾ ਪੈ ਰਿਹਾ ਹੈ, ਅਸੀਂ ਬਹੁਤ ਕਮਜ਼ੋਰ ਸੀ! ਕੋਈ ਕਿਸੇ ਵੀ ਵਿਸ਼ੇ ਦਾ ਮਾਣ ਕਰਨ ਦਾ ਹੌਸਲਾ ਕਰੇ, ਮੈਂ ਇਸ ਮੂਰਖਤਾਈ ਨਾਲ ਬੋਲ ਰਿਹਾ ਹਾਂ, ਮੈ ਵੀ ਇਸ ਪ੍ਰਕਾਰ ਦਾ ਅਭਿਮਾਨ ਕਰਨ ਦੀ ਕੋਸ਼ਿਸ਼ ਨਹੀਂ ਕਰ ਰਿਹਾ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨਿਆਦਰੀ ਦੇ ਰਾਹ ਵਿੱਚ ਆਖਦਾ ਹੈਂ ਭਈ ਅਸੀਂ ਵੀ ਮਾੜੇ ਜੇਹੇ ਸਾਂ ਪਰ ਜਿਸ ਗੱਲ ਵਿੱਚ ਕੋਈ ਦਿਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਿਲੇਰ ਹਾਂ
Punjabi ERV
ਮੇਰੇ ਲਈ ਇਹ ਆਖਣਾ ਸ਼ਰਮਨਾਕ ਹੈ, ਪਰ ਅਸੀਂ ਤੁਹਾਡੇ ਨਾਲ ਅਜਿਹੀਆਂ ਗੱਲਾਂ ਕਰਨ ਲਈ ਬਹੁਤ “ਕਮਜ਼ੋਰ” ਸਾਂ। ਪਰ ਜੇ ਕੋਈ ਸ਼ੇਖੀ ਮਾਰਨ ਦੀ ਦਲੇਰੀ ਕਰਦਾ ਹੈ, ਤਾਂ ਮੈਂ ਵੀ ਦਲੇਰ ਬਣਾਂਗਾ ਅਤੇ ਸ਼ੇਖੀ ਮਾਰਾਂਗਾ। ਮੈਂ ਇੱਕ ਮੂਰਖ ਵਾਂਗ ਗੱਲ ਕਰ ਰਿਹਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨਿਰਾਦਰੀ ਦੇ ਰਾਹ ਇਹ ਆਖਦਾ ਹਾਂ, ਜੋ ਅਸੀਂ ਵੀ ਮਾੜੇ ਜਿਹੇ ਸੀ ਪਰ ਜਿਸ ਗੱਲ ਵਿੱਚ ਕੋਈ ਦਲੇਰ ਹੈ (ਮੈਂ ਮੂਰਖਤਾਈ ਨਾਲ ਇਹ ਆਖਦਾ ਹਾਂ) ਮੈਂ ਵੀ ਦਲੇਰ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
میرا ایہہ آکھنا بے عِزّتی دے طَور اُتّے ای سہی۔ پئی اسی ماڑے جیہے ساں۔ پر جِس کِسے گلّ وِچ کوئی دلیر اے (بھانویں ایہہ آکھنا کملی گلّ اے) مَیں وی دلیر آں۔
Punjabi Standard Bible (Punjabi Standard Bible) 2023
ਮੈਂ ਸ਼ਰਮਿੰਦਗੀ ਨਾਲ ਕਹਿੰਦਾ ਹਾਂ ਕਿ ਅਸੀਂ ਨਿਰਬਲ ਰਹੇ ਹਾਂ। ਪਰ ਜੇ ਕਿਸੇ ਨੂੰ ਕਿਸੇ ਗੱਲ ਵਿੱਚ ਦਲੇਰੀ ਹੈ ਤਾਂ ਮੈਂ ਮੂਰਖਤਾ ਨਾਲ ਕਹਿੰਦਾ ਹਾਂ ਕਿ ਮੈਨੂੰ ਵੀ ਦਲੇਰੀ ਹੈ।