2 Corinthians 11:28 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਬਹੁਤ ਸਾਰੀਆਂ ਹੋਰ ਸਮੱਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਸਭ ਤੋਂ ਇਲਾਵਾ ਹਰ ਰੋਜ਼ ਮੇਰੇ ਉੱਤੇ ਕਲੀਸਿਯਾਵਾਂ ਦੀ ਚਿੰਤਾ ਦਾ ਭਾਰ ਰਹਿੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਸਭ ਸਮੱਸਿਆਵਾ ਤੋਂ ਇਲਾਵਾ, ਸਾਰੀਆਂ ਕਲੀਸਿਆਵਾਂ ਦੀ ਚਿੰਤਾ ਮੈਨੂੰ ਹਰ ਰੋਜ਼ ਸਤਾਉਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੋਰ ਗੱਲਾਂ ਤੋਂ ਬਾਝ ਸਾਰੀਆਂ ਕਲੀਸਿਯਾਂ ਦੀ ਚਿੰਤਾ ਮੈਨੂੰ ਰੋਜ ਆਣ ਦਬਾਉਂਦੀ ਹੈ
Punjabi ERV
ਅਤੇ ਬਹੁਤ ਸਾਰੀਆਂ ਹੋਰ ਸਮਸਿਆਵਾਂ ਵੀ ਹਨ। ਇਨ੍ਹਾਂ ਵਿੱਚੋਂ ਇੱਕ ਹੈ ਮੇਰੀ ਸਮੂਹ ਕਲੀਸਿਯਾਵਾਂ ਦੀ ਦੇਖ ਭਾਲ। ਇਨ੍ਹਾਂ ਬਾਰੇ ਮੈਂ ਹਰ ਰੋਜ਼ ਫ਼ਿਕਰਮੰਦ ਰਹਿੰਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੋਰ ਗੱਲਾਂ ਤੋਂ ਬਾਅਦ ਸਾਰੀਆਂ ਕਲੀਸਿਯਾਵਾਂ ਦੀ ਚਿੰਤਾ ਮੈਨੂੰ ਰੋਜ਼ ਸਤਾਉਂਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہورناں گلّاں دے سِوا جِنہاں دا مَیں ذِکر نئیں کر دا۔ سارِیاں کلِیسیاواں دا فِکر مَینُوں روز دِہاڑے آ دبدا اے۔
Punjabi Standard Bible (Punjabi Standard Bible) 2023
ਇਨ੍ਹਾਂ ਦੇ ਨਾਲ-ਨਾਲ ਹੋਰ ਵੀ ਗੱਲਾਂ ਹਨ; ਇਸ ਤੋਂ ਇਲਾਵਾ ਸਾਰੀਆਂ ਕਲੀਸਿਆਵਾਂ ਦੀ ਚਿੰਤਾ ਮੈਨੂੰ ਹਰ ਦਿਨ ਦਬਾਈ ਰੱਖਦੀ ਹੈ।