2 Corinthians 11:29 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਾਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਕੋਈ ਕਮਜ਼ੋਰ ਹੋਇਆ ਤਾਂ ਕੀ ਮੈਂ ਉਸ ਦੀ ਕਮਜ਼ੋਰੀ ਮਹਿਸੂਸ ਨਹੀਂ ਕੀਤੀ? ਕੀ ਮੈਂ ਕਿਸੇ ਦੇ ਪਾਪ ਵਿੱਚ ਪੈ ਜਾਣ ਕਰਕੇ ਦੁਖੀ ਨਹੀਂ ਹੁੰਦਾ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੌਣ ਕਮਜ਼ੋਰ ਹੈ, ਜਿਸਦੀ ਕਮਜ਼ੋਰੀ ਦਾ ਅਹਿਸਾਸ ਮੈਨੂੰ ਨਹੀਂ ਹੁੰਦਾ? ਕੌਣ ਪਾਪ ਵੱਲ ਜਾਂਦਾ ਹੈ, ਤੇ ਮੇਰਾ ਜੀ ਨਹੀਂ ਜਲਦਾ?
Punjabi Bible 2016 - ਪਵਿੱਤਰ ਬਾਈਬਲ O.V.
ਕੌਣ ਨਿਰਬਲ ਹੈ ਜੋ ਮੈਂ ਨਿਰਬਲ ਨਹੀਂ ਹਾਂॽ ਕੌਣ ਠੋਕਰ ਖਾਂਦਾ ਹੈ ਜੋ ਮੈਂ ਨਹੀਂ ਜਲਦਾॽ।।
Punjabi ERV
ਜਦੋਂ ਕੋਈ ਦੂਸਰਾ ਕਮਜ਼ੋਰ ਹੁੰਦਾ ਹੈ ਤਾਂ ਮੈਂ ਵੀ ਆਪਣੇ ਆਪ ਨੂੰ ਕਮਜ਼ੋਰ ਮਹਿਸੂਸ ਕਰਦਾ ਹਾਂ ਜਦੋਂ ਕਿਸੇ ਵਿਅਕਤੀ ਨੂੰ ਪਾਪ ਲਈ ਪਰਤਿਆਇਆ ਜਾਂਦਾ ਹੈ, ਮੈਂ ਵੀ ਪਰੇਸ਼ਾਨ ਹੋ ਜਾਂਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਦੀ ਨਿਰਬਲਤਾ ਨਾਲ ਮੈਂ ਨਿਰਬਲ ਨਹੀਂ ਹੁੰਦਾ? ਕਿਸ ਦੇ ਠੋਕਰ ਖਾਣ ਨਾਲ ਮੇਰਾ ਜੀ ਨਹੀਂ ਜਲਦਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کِہدی کمزوری توں مَیں کمزور نئیں ہوندا؟ کِہدے ٹھوکر کھان توں میرا دِل نئیں دُکھدا؟
Punjabi Standard Bible (Punjabi Standard Bible) 2023
ਕੌਣ ਹੈ ਜਿਸ ਦੀ ਨਿਰਬਲਤਾ ਤੋਂ ਮੈਂ ਨਿਰਬਲ ਨਹੀਂ ਹੁੰਦਾ? ਕੌਣ ਹੈ ਜਿਸ ਦੇ ਠੋਕਰ ਖਾਣ ਨਾਲ ਮੈਂ ਬੇਚੈਨ ਨਹੀਂ ਹੁੰਦਾ?