2 Corinthians 11:30 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹੜੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜੇਕਰ ਮੇਰੇ ਲਈ ਮਾਣ ਕਰਨਾ ਜ਼ਰੂਰੀ ਹੈ ਤਾਂ ਮੈਂ ਆਪਣੀਆਂ ਕਮਜ਼ੋਰੀਆਂ ਉੱਤੇ ਮਾਣ ਕਰਾਂਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜੇ ਮੈਨੂੰ ਮਾਣ ਕਰਨਾ ਹੀ ਪਵੇਂ, ਤਾਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਅਭਮਾਨ ਕਰਨਾ ਵੀ ਪਵੇ ਤਾਂ ਮੈਂ ਆਪਣੀ ਨਿਰਬਲਤਾਈ ਦੀਆਂ ਗੱਲਾਂ ਉੱਤੇ ਅਭਮਾਨ ਕਰਾਂਗਾ
Punjabi ERV
ਜੇ ਮੈਂ ਸ਼ੇਖੀ ਮਾਰਨਾ ਹੀ ਚਾਹੁੰਦਾ ਹਾਂ, ਤਾਂ ਮੈਂ ਉਨ੍ਹਾਂ ਗੱਲਾਂ ਵਿੱਚ ਸ਼ੇਖੀ ਮਾਰਾਂਗਾ ਜਿਹਡ਼ੀਆਂ ਮੇਰੀ ਕਮਜ਼ੋਰੀ ਨੂੰ ਦਰਸ਼ਾਉਂਦੀਆਂ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਮਾਣ ਕਰਨਾ ਹੀ ਪਵੇ ਤਾਂ ਮੈਂ ਆਪਣੀ ਕਮਜ਼ੋਰੀਆਂ ਦੀਆਂ ਗੱਲਾਂ ਉੱਤੇ ਮਾਣ ਕਰਾਂਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے فخر ای کرنا پئے۔ تے اوہناں گلّاں دا فخر کراں گا۔ جیہڑیاں میری کمزوری دِیاں نیں۔
Punjabi Standard Bible (Punjabi Standard Bible) 2023
ਜੇ ਅਭਿਮਾਨ ਕਰਨਾ ਹੋਵੇ ਤਾਂ ਮੈਂ ਆਪਣੀ ਨਿਰਬਲਤਾਈ ਦੀਆਂ ਗੱਲਾਂ ਉੱਤੇ ਅਭਿਮਾਨ ਕਰਾਂਗਾ।