2 Corinthians 11:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਭੂ ਯਿਸੂ ਦੇ ਪਰਮੇਸ਼ਰ ਅਤੇ ਪਿਤਾ ਜਾਣਦੇ ਹਨ ਕਿ ਮੈਂ ਸੱਚ ਕਹਿ ਰਿਹਾ ਹਾਂ । ਉਹਨਾਂ ਦੀ ਵਡਿਆਈ ਅਨੰਤਕਾਲ ਤੱਕ ਹੋਵੇ!
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਭੂ ਯਿਸ਼ੂ ਮਸੀਹ ਦਾ ਪਰਮੇਸ਼ਵਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।
Punjabi Bible 2016 - ਪਵਿੱਤਰ ਬਾਈਬਲ O.V.
ਪ੍ਰਭੁ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਜੁੱਗੋ ਜੁੱਗ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ
Punjabi ERV
ਪਰਮੇਸ਼ੁਰ ਜਾਣਦਾ ਹੈ ਕਿ ਮੈਂ ਝੂਠ ਨਹੀਂ ਆਖ ਰਿਹਾ। ਉਹ ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ੁਰ ਹੈ, ਅਤੇ ਉਸਦੀ ਸਦਾ ਉਸਤਤਿ ਹੋਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਭੂ ਯਿਸੂ ਦਾ ਪਰਮੇਸ਼ੁਰ ਅਤੇ ਪਿਤਾ ਜਿਹੜਾ ਸਦਾ ਮੁਬਾਰਕ ਹੈ ਜਾਣਦਾ ਹੈ ਜੋ ਮੈਂ ਝੂਠ ਨਹੀਂ ਬੋਲਦਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
خُداوند یِسُوع دا خُدا تے باپ جِہدی سدا تِیکر حمد ہوئے۔ جان دا اے۔ پئی مَیں جُھوٹھ نئیں آکھدا۔
Punjabi Standard Bible (Punjabi Standard Bible) 2023
ਪ੍ਰਭੂ ਯਿਸੂ ਮਸੀਹ ਦਾ ਪਿਤਾ ਅਤੇ ਪਰਮੇਸ਼ਰ ਜਿਹੜਾ ਯੁਗੋ-ਯੁਗ ਧੰਨ ਹੈ, ਜਾਣਦਾ ਹੈ ਕਿ ਮੈਂ ਝੂਠ ਨਹੀਂ ਬੋਲ ਰਿਹਾ।