2 Corinthians 11:32 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸ ਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਮੈਂ ਦਮਿਸ਼ਕ ਵਿੱਚ ਸੀ, ਰਾਜਾ ਅਰਿਤਾਸ ਦੇ ਰਾਜਪਾਲ ਨੇ ਮੈਨੂੰ ਗਰਿਫ਼ਤਾਰ ਕਰਨ ਦੇ ਲਈ ਸਾਰੇ ਸ਼ਹਿਰ ਉੱਤੇ ਪਹਿਰਾ ਲਾ ਦਿੱਤਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਮੈਂ ਦੰਮਿਸ਼ਕ ਸ਼ਹਿਰ ਦੇ ਵਿੱਚ ਸੀ ਰਾਜਾ ਅਰੇਤਾਸ ਦੇ ਰਾਜਪਾਲ ਨੇ ਮੈਨੂੰ ਗਿਫ੍ਰਤਾਰ ਕਰਨ ਲਈ ਦੰਮਿਸ਼ਕ ਸ਼ਹਿਰ ਵਿੱਚ ਉੱਤੇ ਪਹਿਰਾ ਬੈਠਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਦੰਮਿਸਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਸੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੇਰੇ ਫੜਨ ਲਈ ਪਹਿਰਾ ਬਹਾਲਿਆ
Punjabi ERV
ਜਦੋਂ ਮੈਂ ਦੰਮਿਸਕ ਵਿੱਚ ਸਾਂ ਤਾਂ ਰਾਜਾ ਅਰਿਤਾਸ ਦੇ ਗਵਰਨਰ ਨੇ ਮੈਨੂੰ ਗਿਰਫ਼ਤਾਰ ਕਰਨਾ ਚਾਹਿਆ। ਇਸ ਲਈ ਉਸਨੇ ਸਾਰੇ ਸ਼ਹਿਰ ਵਿੱਚ ਗਾਰਦ ਬਿਠਾ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੰਮਿਸ਼ਕ ਵਿੱਚ ਉਸ ਹਾਕਮ ਨੇ ਜਿਹੜਾ ਰਾਜਾ ਅਰਿਤਾਸ ਦੀ ਵੱਲੋਂ ਦੀ ਦੰਮਿਸ਼ਕੀਆਂ ਦੇ ਸ਼ਹਿਰ ਉੱਤੇ ਮੈਨੂੰ ਫੜਨ ਲਈ ਪਹਿਰਾ ਲਾਇਆ ਹੋਇਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
دمِشق وِچ اوس حاکم جیہڑا بادشاہ اَرِتاس ولّوں سی۔ میرے پھڑن دے لئی دمشقیاں دے شہر اُتّے پَہرا بہال چھڈیا سی۔
Punjabi Standard Bible (Punjabi Standard Bible) 2023
ਦੰਮਿਸਕ ਵਿੱਚ ਰਾਜਾ ਅਰਿਤਾਸ ਦੇ ਰਾਜਪਾਲ ਨੇ ਮੈਨੂੰ ਫੜਨ ਲਈ ਦੰਮਿਸਕੀਆਂ ਦੇ ਨਗਰ ਉੱਤੇ ਪਹਿਰਾ ਬਿਠਾਇਆ ਸੀ