2 Corinthians 11:33 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿੱਚਾਲੇ ਖਿੜਕੀ ਰਾਹੀਂ ਲੰਘਾ ਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਮੈਨੂੰ ਇੱਕ ਟੋਕਰੇ ਦੇ ਵਿੱਚ ਬਿਠਾ ਕੇ ਕੰਧ ਦੀ ਖਿੜਕੀ ਦੇ ਰਾਹੀਂ ਬਾਹਰ ਉਤਾਰ ਦਿੱਤਾ ਗਿਆ । ਇਸ ਤਰ੍ਹਾਂ ਮੈਂ ਰਾਜਪਾਲ ਦੇ ਹੱਥਾਂ ਵਿੱਚੋਂ ਬਚ ਨਿਕਲਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਮੈਂ ਦੀਵਾਰ ਦੀ ਇੱਕ ਖਿੜਕੀ ਤੋਂ ਇੱਕ ਟੋਕਰੇ ਵਿੱਚ ਹੇਠਾਂ ਉਤਾਰ ਦਿੱਤਾ ਗਿਆ ਸੀ ਅਤੇ ਇਸ ਤਰ੍ਹਾਂ ਮੈਂ ਉਸਦੇ ਹੱਥੋ ਬਚ ਨਿੱਕਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੈਂ ਤਾਕੀ ਥਾਣੀ ਟੋਕਰੇ ਵਿੱਚ ਸਫ਼ੀਲ ਉੱਪਰ ਦੀ ਉਤਾਰਿਆ ਗਿਆ ਅਤੇ ਉਹ ਦੇ ਹੱਥੋਂ ਬਚ ਨਿੱਕਲਿਆ।।
Punjabi ERV
ਪਰ ਕੁਝ ਮਿੱਤਰਾਂ ਨੇ ਮੈਨੂੰ ਇੱਕ ਟੋਕਰੀ ਵਿੱਚ ਪਾ ਦਿੱਤਾ। ਫ਼ੇਰ ਉਨ੍ਹਾਂ ਨੇ ਉਸ ਟੋਕਰੀ ਨੂੰ ਕੰਧ ਵਿਚਾਲੇ ਖਿਡ਼ਕੀ ਰਾਹੀਂ ਲੰਘਾਕੇ ਮੈਨੂੰ ਹੇਠਾਂ ਉਤਾਰ ਦਿੱਤਾ। ਇਸ ਲਈ ਮੈਂ ਰਾਜਪਾਲ ਦੇ ਹੱਥੋਂ ਬਚ ਗਿਆ ਸਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਬਾਰੀ ਤੋਂ ਟੋਕਰੇ ਵਿੱਚ ਸ਼ਹਿਰਪਨਾਹ ਦੇ ਉੱਪਰੋਂ ਦੀ ਉਤਾਰਿਆ ਗਿਆ ਅਤੇ ਉਸ ਦੇ ਹੱਥੋਂ ਬਚ ਨਿੱਕਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
فیر مَیں ٹوکرے وِچ باری دی راہِیں کوٹ وِچوں لمکایا گیا۔ تے مَیں اوہدے ہتھّوں بچ گیا۔
Punjabi Standard Bible (Punjabi Standard Bible) 2023
ਪਰ ਮੈਨੂੰ ਇੱਕ ਟੋਕਰੇ ਵਿੱਚ ਬਿਠਾ ਕੇ ਸਫੀਲ ਦੀ ਇੱਕ ਖਿੜਕੀ ਰਾਹੀਂ ਹੇਠਾਂ ਉਤਾਰ ਦਿੱਤਾ ਗਿਆ ਅਤੇ ਮੈਂ ਉਸ ਦੇ ਹੱਥੋਂ ਬਚ ਨਿੱਕਲਿਆ।